CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਕੀਤੀ 6 ਘੰਟੇ ਪੁੱਛਗਿੱਛ, ਸੋਮਵਾਰ ਨੂੰ ਫਿਰ ਸੱਦਿਆ
ਚੰਡੀਗੜ੍ਹ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ, ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀ.ਬੀ.ਆਈ. (CBI) ਦਫ਼ਤਰ ਪਹੁੰਚੇ। ਉਨ੍ਹਾਂ ਤੋਂ ਲਗਭਗ ਛੇ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਅਤੇ ਹੁਣ ਉਨ੍ਹਾਂ ਨੂੰ ਸੋਮਵਾਰ ਨੂੰ […]
Continue Reading