CBI ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਤੋਂ ਅੱਜ ਫਿਰ ਕਰੇਗੀ ਪੁੱਛਗਿੱਛ
ਚੰਡੀਗੜ੍ਹ, 19 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ ਨੂੰ ਅੱਜ ਚੰਡੀਗੜ੍ਹ ਸਥਿਤ ਸੀ.ਬੀ.ਆਈ. (CBI) ਦਫ਼ਤਰ ਵਿੱਚ ਮੁੜ ਤਲਬ ਕੀਤਾ ਗਿਆ ਹੈ। ਇਹ ਬੁਲਾਵਾ ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਭੇਜਿਆ ਗਿਆ ਹੈ। ਘੁੰਮਣ ਇਸ ਤੋਂ ਪਹਿਲਾਂ ਪਿਛਲੇ ਸ਼ੁੱਕਰਵਾਰ ਨੂੰ ਵੀ […]
Continue Reading