ਕੇਂਦਰ ਵਲੋਂ ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਵਿਰੋਧ

ਚੰਡੀਗੜ੍ਹ, 8 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਇਸ ਵੇਲੇ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਰਜ਼ੀ ‘ਤੇ 28 ਅਕਤੂਬਰ ਨੂੰ ਸੁਣਵਾਈ ਹੋਣੀ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਸ ਕਦਮ […]

Continue Reading