Chandigarh ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨ

ਚੰਡੀਗੜ੍ਹ11ਨਵੰਬਰ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਨੇ 3 ਤੋਂ 10 ਲੱਖ ਤੱਕ ਦੀ ਆਬਾਦੀ ਵਾਲੇ ‘ਸਵੱਛ ਸ਼ਹਿਰ’ ਵਰਗ ਤਹਿਤ ਸਵੱਛ ਸਰਵੇਖਣ ਐਵਾਰਡ 2025-26 ਵਿੱਚ ਮੁੜ ਦੂਜਾ ਸਥਾਨ ਹਾਸਲ ਕੀਤਾ ਹੈ।ਇਹ ਪੁਰਸਕਾਰ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ ਇੱਕ ਸਨਮਾਨ ਸਮਾਰੋਹ ਦੌਰਾਨ ਭਾਰਤ ਦੇ ਰਾਸ਼ਟਰਪਤੀ ਦਰੌਪਦੀ ਮੁਰਮੂ ਵੱਲੋਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਅਤੇ ਨਗਰ […]

Continue Reading