ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਅੱਜ ਹੋਵੇਗਾ ਐਲਾਨ, ਰਾਜ ਚੋਣ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਸੱਦੀ
ਚੰਡੀਗੜ੍ਹ, 20 ਨਵੰਬਰ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਨਗਰ ਨਿਗਮ ਚੋਣਾਂ ਬਾਰੇ ਅੱਜ ਇੱਕ ਅਹਿਮ ਐਲਾਨ ਹੋਣ ਦੀ ਉਮੀਦ ਹੈ। ਰਾਜ ਚੋਣ ਕਮਿਸ਼ਨਰ ਵਿਜੇ ਦੇਵ ਨੇ ਸਵੇਰੇ 11:00 ਵਜੇ ਇੱਕ ਪ੍ਰੈੱਸ ਕਾਨਫਰੰਸ ਬੁਲਾਈ ਹੈ, ਜਿਸ ਦੌਰਾਨ ਨਗਰ ਨਿਗਮ ਚੋਣਾਂ ਦਾ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ। ਚੋਣ ਪ੍ਰੋਗਰਾਮ ਦਾ ਐਲਾਨ ਹੁੰਦੇ ਹੀ ਸ਼ਹਿਰ ਵਿੱਚ ‘ਆਦਰਸ਼ ਚੋਣ ਜ਼ਾਬਤਾ’ […]
Continue Reading