ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਕਿਹਾ ਅਲਵਿਦਾ

ਚੰਡੀਗੜ੍ਹ 4 ਨਵੰਬਰ ,ਬੋਲੇ ਪੰਜਾਬ ਬਿਊਰੋ; ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬੁੱਧਵਾਰ ਨੂੰ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਵੱਖ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸਾਰੀਆਂ ਅਕਾਲੀ ਅਤੇ ਪੰਥਕ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਂਝਾ ਸੰਘਰਸ਼ […]

Continue Reading