ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਨਿਯਮਾਂ ‘ਚ ਬਦਲਾਅ

ਚੰਡੀਗੜ੍ਹ, 6 ਅਗਸਤ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪੁਲਿਸ ਵਿਭਾਗ ਦੇ ਗਰੁੱਪ-ਸੀ (ਕਾਰਜਕਾਰੀ) ਪੁਰਸ਼ ਅਤੇ ਮਹਿਲਾ ਕਾਂਸਟੇਬਲਾਂ ਸੰਬੰਧੀ ਭਰਤੀ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ। ਬਿਨੈਕਾਰ ਹੁਣ ਤਿੰਨਾਂ ਭਾਸ਼ਾਵਾਂ ਵਿੱਚੋਂ ਕਿਸੇ ਵੀ ਭਾਸ਼ਾ ਵਿੱਚ ਲਿਖਤੀ ਪ੍ਰੀਖਿਆ ਦੇ ਸਕਣਗੇ, ਪਰ ਪ੍ਰੀਖਿਆ ਵਿੱਚ ਨੈਗੇਟਿਵ ਮਾਰਕਿੰਗ ਵੀ ਸ਼ਾਮਲ ਹੋਵੇਗੀ। ਜ਼ਿਕਰਯੋਗ ਹੈ ਕਿ ਉਮੀਦਵਾਰਾਂ ਨੂੰ ਇੰਟਰਵਿਊ ਪ੍ਰਕਿਰਿਆ ਵਿੱਚੋਂ ਨਹੀਂ […]

Continue Reading