ਚਰਨਜੀਤ ਚੰਨੀ ਦੇ ਧੜੇ ਦੀ ਭੁਪੇਸ਼ ਬਘੇਲ ਨਾਲ ਮੀਟਿੰਗ ਖ਼ਤਮ, ਵੱਡੀ ਗੱਲ ਆਈ ਸਾਹਮਣੇ
ਚੰਡੀਗੜ੍ਹ, 11 ਜੁਲਾਈ, ਬੋਲੇ ਪੰਜਾਬ ਬਿਊਰੋ : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੁੱਟ ਦਾ ਖ਼ਤਰਾ ਮੰਡਰਾ ਰਿਹਾ ਹੈ। ਚੰਡੀਗੜ੍ਹ ਵਿੱਚ ਰਾਣਾ ਗੁਰਜੀਤ ਦੇ ਘਰ ‘ਤੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਦੀ ਅਗਵਾਈ ਵਾਲੇ ਬਾਗੀ ਕਾਂਗਰਸੀ ਧੜੇ ਅਤੇ ਏਆਈਸੀਸੀ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਲਗਭਗ ਦੋ ਘੰਟੇ […]
Continue Reading