ਅਕਾਲੀ ਦਲ ਪੁੱਨਰ ਸੁਰਜੀਤ ਨੂੰ ਵੱਡਾ ਝਟਕਾ, ਚਰਨਜੀਤ ਬਰਾੜ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 14 ਜਨਵਰੀ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਪੁੱਨਰ ਸੁਰਜੀਤ ਦਾ ਬੂਟਾ ਲਾਉਣ ਵਾਲੇ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਬਿਆਨ ਜਾਰੀ ਕਰਦਿਆਂ ਹੋਇਆ ਆਪਣਾ ਦੁੱਖ ਜਾਹਰ ਕੀਤਾ ਹੈ ਅਤੇ ਲਿਖਿਆ ਕਿ ਪਾਰਟੀ ਪ੍ਰਧਾਨ ਦੀ ਚੋਣ ਤੋਂ […]
Continue Reading