ਪਰਮਿੰਦਰ ਸਿੰਘ ਝੋਟਾ ਨੂੰ ਗੋਲੀ ਮਾਰ ਕੇ ਫ਼ਰਾਰ ਹੋਇਆ ਕੈਮਿਸਟ ਰਾਜਸਥਾਨ ਤੋਂ ਗ੍ਰਿਫ਼ਤਾਰ
ਮਾਨਸਾ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਮਾਨਸਾ ਵਿੱਚ ਦਿਨ-ਦਿਹਾੜੇ ਨਸ਼ਾ-ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ (45) ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ। ਪੁਲਿਸ ਸੂਤਰਾਂ ਅਨੁਸਾਰ, ਮੁਲਜ਼ਮ ਅਸ਼ਵਨੀ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਹਾਲਾਂਕਿ, ਪੁਲਿਸ […]
Continue Reading