ਪੰਜਾਬ ‘ਚ ਅੱਜ ਲਾਂਚ ਹੋਵੇਗੀ ਮੁੱਖ ਮੰਤਰੀ ਸਿਹਤ ਯੋਜਨਾ, 65 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਇਲਾਜ
ਚੰਡੀਗੜ੍ਹ, 22 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਅੱਜ ਲਾਂਚ ਹੋਵੇਗੀ ਮੁੱਖ ਮੰਤਰੀ ਸਿਹਤ ਯੋਜਨਾ।ਪੰਜਾਬੀਆਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਲਈ ਕੋਈ ਆਮਦਨ ਜਾਂ ਉਮਰ ਸੀਮਾ ਨਹੀਂ ਹੈ। ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਜ਼ਰੂਰੀ ਹੈ। ਪੂਰਾ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਇਸ ਨਾਲ 65 ਲੱਖ […]
Continue Reading