ਹੱਥ-ਪੈਰ ਬੰਨ੍ਹ ਕੇ ਬੱਚੇ ਦੀ ਨਹਿਰ ‘ਚ ਸੁੱਟ ਕੇ ਹੱਤਿਆ
ਫਰੀਦਕੋਟ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਵਿਖੇ ਇੱਕ ਨਹਿਰ ਵਿੱਚੋਂ ਬੱਚੇ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲਾਸ਼ ਪਾਣੀ ਵਿੱਚ ਤੈਰ ਰਹੀ ਸੀ; ਉਸ ‘ਤੇ ਡੂੰਘੇ ਸੱਟਾਂ ਦੇ ਨਿਸ਼ਾਨ ਸਨ ਅਤੇ ਹੱਥ-ਪੈਰ ਇੱਕ ਪਤਲੀ ਤਾਰ ਨਾਲ ਬੰਨ੍ਹੇ ਹੋਏ ਸਨ, ਜਿਸ ਕਾਰਨ ਅੰਗ ਲਗਭਗ ਕੱਟੇ ਗਏ ਸਨ। ਬੱਚੇ ਨੇ ਖਾਕੀ ਰੰਗ ਦੀ ਟੀ-ਸ਼ਰਟ […]
Continue Reading