ਚਾਈਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੇ ਲੱਗੇ 30 ਟਾਂਕੇ 

ਗੁਰਦਾਸਪੁਰ, 12 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਚਾਈਨਾ ਡੋਰ ਦੀ ਵਿਕਰੀ ਪੂਰੀ ਤਰ੍ਹਾਂ ਬੰਦ ਨਹੀਂ ਹੋਈ ਹੈ। ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਨੌਜਵਾਨ ਦੇ ਮੱਥੇ ਅਤੇ ਨੱਕ ’ਤੇ ਕਰੀਬ 30 ਟਾਂਕੇ ਲੱਗੇ ਹਨ। ਡਾਕਟਰਾਂ ਮੁਤਾਬਕ ਫਿਲਹਾਲ ਉਸ ਦੀ ਹਾਲਤ ਵਿੱਚ ਸੁਧਾਰ ਹੈ। […]

Continue Reading