9/11 ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ ਸੀ ਭਾਰਤ ! CIA ਦੀ ਰਿਪੋਰਟ ’ਚ ਵੱਡਾ ਖੁਲਾਸਾ

ਨਵੀਂ ਦਿੱਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ;  9/11 ਅੱਤਵਾਦੀ ਹਮਲਿਆਂ ਦੀ 25ਵੀਂ ਵਰ੍ਹੇਗੰਢ ਤੋਂ ਪਹਿਲਾਂ ਅਮਰੀਕਾ ਦੀ ਸੈਂਟਰਲ ਇੰਟੈਲੀਜੈਂਸ ਏਜੰਸੀ (CIA) ਵੱਲੋਂ ਜਾਰੀ ਕੀਤੀ ਗਈ ਇੱਕ ਖੁਫੀਆ ਰਿਪੋਰਟ ਵਿੱਚ ਓਸਾਮਾ ਬਿਨ ਲਾਦੇਨ ਅਤੇ ਅਲਕਾਇਦਾ ਨਾਲ ਜੁੜੇ ਕਈ ਅਹਿਮ ਖੁਲਾਸੇ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ 2001 ਵਿੱਚ ਅਮਰੀਕਾ ’ਤੇ ਹਮਲੇ ਤੋਂ ਪਹਿਲਾਂ ਲਾਦੇਨ ਦੇ ਨਿਸ਼ਾਨੇ ’ਤੇ […]

Continue Reading