CISF ਜਵਾਨ ਨੇ ਆਪਣੇ ਸਾਥੀਆਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ
ਕਠੂਆ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇੱਕ CISF ਜਵਾਨ ਨੇ ਆਪਣੇ ਸਾਥੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਮੰਗਲਵਾਰ ਸ਼ਾਮ 7:30 ਵਜੇ ਵਾਪਰੀ ਇਸ ਘਟਨਾ ਵਿੱਚ CISF ਦੇ ਚਾਰ ਜਵਾਨਾਂ ਦੀ ਮੌਤ ਹੋ ਗਈ; ਮ੍ਰਿਤਕਾਂ ਵਿੱਚ ਇੱਕ ਸਹਾਇਕ ਕਮਾਂਡੈਂਟ ਵੀ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਸਹਾਇਕ ਕਮਾਂਡੈਂਟ ਅੰਕਿਤ ਕੁਮਾਰ ਪਾਂਡੇ, SI ਲਕਸ਼ਮਣ […]
Continue Reading