ਇਜਾਜ਼ਤ ਨਾ ਮਿਲਣ ‘ਤੇ ਵੀ CJP ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਲਈ ਬਜ਼ਿਦ, ਦਿੱਲੀ ਕਿਲ੍ਹੇ ‘ਚ ਤਬਦੀਲ
ਨਵੀਂ ਦਿੱਲੀ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ‘ਕਾਕਰੋਚ ਜਨਤਾ ਪਾਰਟੀ’ (CJP) ਨੇ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਅਤੇ SIR ਪ੍ਰਕਿਰਿਆ ਨੂੰ ਰੋਕਣ ਦੀ ਮੰਗ ਕਰ ਰਹੀ ਹੈ। ਹਾਲਾਂਕਿ, ਦਿੱਲੀ ਪੁਲਿਸ ਨੇ ਇਸ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਦਿੱਤੀ ਹੈ। CJP […]
Continue Reading