ਕਾਕਰੋਚ ਜਨਤਾ ਪਾਰਟੀ ਨੇ ਮੰਗਿਆ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਸਤੀਫ਼ਾ, ਅੰਦੋਲਨ ਦੀ ਚਿਤਾਵਨੀ 

ਨਵੀਂ ਦਿੱਲੀ, 25 ਸਤੰਬਰ, ਬੋਲੇ ਪੰਜਾਬ ਬਿਊਰੋ : ‘ਕਾਕਰੋਚ ਜਨਤਾ ਪਾਰਟੀ’ (CJP) ਨੇ ਇੱਕ ਅਲਟੀਮੇਟਮ ਜਾਰੀ ਕਰਦਿਆਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ 48 ਘੰਟਿਆਂ ਦੇ ਅੰਦਰ-ਅੰਦਰ ਅਸਤੀਫ਼ਾ ਦੇਣ। ਪਾਰਟੀ ਨੇ ਕਿਹਾ ਕਿ ਜੇਕਰ ਉਹ ਅਸਤੀਫ਼ਾ ਨਹੀਂ ਦਿੰਦੇ, ਤਾਂ ਉਹ ਦੇਸ਼-ਵਿਆਪੀ ਅੰਦੋਲਨ ਸ਼ੁਰੂ ਕਰਨਗੇ ਅਤੇ ਉਸ ਤੋਂ ਬਾਅਦ ਦਿੱਲੀ ਵਿੱਚ ਪ੍ਰਦਰਸ਼ਨ ਕਰਨਗੇ। ਦਿੱਲੀ […]

Continue Reading