CJP ਦੇ ਪ੍ਰਦਰਸ਼ਨਕਾਰੀ ਜੰਤਰ-ਮੰਤਰ ਤੇ ਕਨਾਟ ਪਲੇਸ ਵਿਖੇ ਇਕੱਠੇ ਹੋਣੇ ਸ਼ੁਰੂ, ਕਈ ਹਿਰਾਸਤ ‘ਚ ਲਏ 

ਨਵੀਂ ਦਿੱਲੀ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ‘ਕਾਕਰੋਚ ਜਨਤਾ ਪਾਰਟੀ’ (CJP) ਨੇ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਅਤੇ SIR ਨੂੰ ਰੋਕਣ ਦੀ ਮੰਗ ਕਰ ਰਹੀ ਹੈ। ਹਾਲਾਂਕਿ, ਦਿੱਲੀ ਪੁਲਿਸ ਨੇ ਇਸ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਦਿੱਤੀ ਹੈ। ਪ੍ਰਦਰਸ਼ਨਕਾਰੀ ਜੰਤਰ-ਮੰਤਰ ਅਤੇ […]

Continue Reading