CJP ਆਗੂ ਸੌਰਵ ਦਾਸ, ਆਸ਼ੂਤੋਸ਼ ਰੰਕਾ ਤੇ ਅਜਿੰਕਯਾ ਸ਼ਿੰਦੇ ਗ੍ਰਿਫਤਾਰ, ਅੱਜ ਕੀਤਾ ਜਾਵੇਗਾ ਅਦਾਲਤ ‘ਚ ਪੇਸ਼

ਨਵੀਂ ਦਿੱਲੀ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਪੁਲਿਸ ਨੇ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। CJP ਦੀ ਕਾਨੂੰਨੀ ਟੀਮ ਦੀ ਮੁਖੀ ਰਤਨਾ ਸਿੰਘ ਨੇ ‘ਐਕਸ’ (X) ‘ਤੇ ਇੱਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਇਨ੍ਹਾਂ ਤਿੰਨਾਂ ਵਿਅਕਤੀਆਂ ਖ਼ਿਲਾਫ਼ BNS ਦੀ ਧਾਰਾ 329 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਰਤਨਾ […]

Continue Reading