ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਿਚਾਲੇ ਝੜਪ
ਪਟਿਆਲਾ, 28 ਨਵੰਬਰ, ਬੋਲੇ ਪੰਜਾਬ ਬਿਊਰੋ : ਨਗਰ ਨਿਗਮ ਚੋਣਾਂ ਦੌਰਾਨ ਪਟਿਆਲਾ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਹੈ। ਵਾਰਡ ਨੰਬਰ 44 ਵਿੱਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਅਕਾਲੀ ਦਲ ਦੇ ਵਰਕਰਾਂ ਨੇ ਦੋਸ਼ ਲਾਇਆ ਹੈ ਕਿ ‘ਆਪ’ ਮੈਂਬਰਾਂ ਨੇ ਧੱਕੇਸ਼ਾਹੀ ਕੀਤੀ ਅਤੇ ਕੁੱਟਮਾਰ ਕੀਤੀ। ਘਟਨਾ ਦੀ ਸੂਚਨਾ ਮਿਲਦਿਆਂ […]
Continue Reading