ਰਾਏਕੋਟ ‘ਚ ਵੋਟਿੰਗ ਦੌਰਾਨ AAP ਤੇ ਕਾਂਗਰਸ ਵਰਕਰਾਂ ਵਿਚਕਾਰ ਝੜਪ, ਕਾਂਗਰਸੀ ਉਮੀਦਵਾਰ ਗੰਭੀਰ ਜ਼ਖ਼ਮੀ
ਲੁਧਿਆਣਾ, 26 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅੱਜ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਿੰਗ ਹੋ ਰਹੀ ਹੈ। ਲੁਧਿਆਣਾ ਦੇ ਰਾਏਕੋਟ ਵਿੱਚ ਵੋਟਿੰਗ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਕਾਰ ਝੜਪ ਹੋ ਗਈ। ਇਸ ਘਟਨਾ ਵਿੱਚ ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਜਗਦੇਵ ਸਿੰਘ ਜੱਗਾ ਨੂੰ […]
Continue Reading