EX CM ਚੰਨੀ ਨੇ ਮੰਗਿਆ CM ਮਾਨ ਦਾ ਅਸਤੀਫ਼ਾ
ਚੰਡੀਗੜ੍ਹ 21 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ ਹੈ। ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਲੋਕਾਂ ’ਤੇ ਦਬਾਅ ਬਣਾਉਣ […]
Continue Reading