CM ਭਗਵੰਤ ਮਾਨ ਨੇ ਦੱਸਿਆ ਕਿ ਫਰਾਂਸ ਤੋਂ ਵਾਪਸੀ ਸਮੇਂ ਦਿੱਲੀ ਹਵਾਈ ਅੱਡੇ ‘ਤੇ ਕਿਉਂ ਰੋਕਿਆ
ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਾਂਸ ਤੋਂ ਵਾਪਸੀ ਦੌਰਾਨ ਦਿੱਲੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵਲੋਂ ਰੋਕਣ ਦੀ ਘਟਨਾ ਬਾਰੇ ਪਹਿਲੀ ਵਾਰ ਪ੍ਰਤੀਕਿਰਿਆ ਦਿੱਤੀ ਹੈ। ਅੱਜ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਦੋ ਘੰਟੇ ਤੱਕ ਉਡੀਕ ਕਰਨ ਲਈ ਮਜਬੂਰ ਕੀਤਾ ਗਿਆ; ਅਧਿਕਾਰੀਆਂ […]
Continue Reading