CM ਭਗਵੰਤ ਮਾਨ ਵਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ
ਚੰਡੀਗੜ੍ਹ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਮੀਂਹ ਕਾਰਨ ਹੋਏ ਫਸਲਾਂ ਦੇ ਨੁਕਸਾਨ ਅਤੇ ਪੇਂਡੂ ਵਿਕਾਸ ਫੰਡ (RDF) ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਕੇਂਦਰ ਨੂੰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਤੁਰੰਤ ਇੱਕ ਟੀਮ ਭੇਜਣ […]
Continue Reading