CM ਭਗਵੰਤ ਮਾਨ ਨੇ ਪਾਕਿਸਤਾਨ ਜਾਣ ਲਈ ਇਜਾਜ਼ਤ ਮੰਗੀ

ਚੰਡੀਗੜ੍ਹ, 19 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਜਾਣ ਲਈ ਇਜਾਜ਼ਤ ਮੰਗੀ ਹੈ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਮਨਜ਼ੂਰੀ ਦੀ ਬੇਨਤੀ ਕੀਤੀ ਹੈ। ਕੁਝ ਦਿਨ ਪਹਿਲਾਂ, ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਜਾਪਾਨ […]

Continue Reading