CM ਮਾਨ ਦੇ ਅੰਮ੍ਰਿਤਸਰ ਦੌਰੇ ਦਾ ਅੱਜ ਦੂਜਾ ਦਿਨ, ਸਰਕਾਰੀ ਡਿਗਰੀ ਕਾਲਜ ਦਾ ਰੱਖਣਗੇ ਨੀਂਹ ਪੱਥਰ

ਅੰਮ੍ਰਿਤਸਰ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰੇ ਦੌਰਾਨ ਮੁੱਖ ਮੰਤਰੀ ਸਰਹੱਦੀ ਇਲਾਕੇ ਅਜਨਾਲਾ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਅੱਜ ਯਾਨੀ 19 ਜਨਵਰੀ, 2026 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਦੀ ਦਾਣਾ ਮੰਡੀ ਵਿੱਚ ਇੱਕ ਇਤਿਹਾਸਕ ਪ੍ਰੋਗਰਾਮ ਆਯੋਜਿਤ […]

Continue Reading

CM ਭਗਵੰਤ ਸਿੰਘ ਮਾਨ ਅੱਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣਗੇ 

ਸ਼੍ਰੀ ਮੁਕਤਸਰ ਸਾਹਿਬ, 14 ਜਨਵਰੀ, ਬੋਲੇ ਪੰਜਾਬ ਬਿਊਰੋ : ਕੜਾਕੇ ਦੀ ਠੰਢ ਦੇ ਬਾਵਜੂਦ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਭੀੜ ਉਮੜੀ ਹੋਈ ਹੈ।ਵੱਡੀ ਗਿਣਤੀ ਲੋਕ ਸ਼ਰਧਾ ਪੂਰਵਕ ਮੱਥਾ ਟੇਕ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਨਤਮਸਤਕ ਹੋਣਗੇ। ਉਹ ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣਗੇ। ਫਿਰ […]

Continue Reading