CM ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ, 9 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਤੁਰੰਤ ਰਾਹਤ ਨਹੀਂ ਮਿਲੀ ਹੈ। ਘੁੰਮਣ ਨੇ ਸੀਬੀਆਈ (CBI) ਵੱਲੋਂ ਦਰਜ ਕੀਤੀ ਗਈ ਐਫਆਈਆਰ (FIR) ਅਤੇ ਉਨ੍ਹਾਂ ਦੇ ਜੱਦੀ ਘਰ ‘ਤੇ ਕੀਤੀ ਗਈ ਤਲਾਸ਼ੀ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਜੇ.ਐਸ. […]

Continue Reading