ਸਪੈਸ਼ਲ ਕਾਡਰ ਅਧਿਆਪਕਾਂ ਵੱਲੋਂ CM ਦੀ ਕੋਠੀ ਦਾ ਘਿਰਾਓ,ਪੁਲੀਸ ਨਾਲ ਧੱਕਾ-ਮੁੱਕੀ

ਸੰਗਰੂਰ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਪੇਅ-ਸਕੇਲ ਲਾਗੂ ਕਰਨ ਸਮੇਤ ਹੋਰ ਸਰਕਾਰੀ ਸਹੂਲਤਾਂ ਦੇਣ ਦੀ ਮੰਗ ਕਰਦਿਆਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਪ੍ਰਦਰਸ਼ਨ ਦੌਰਾਨ ਇਨ੍ਹਾਂ ਕਾਰਕੁਨਾਂ ਦੀ ਪੁਲੀਸ […]

Continue Reading