ਕਾਕਰੋਚ ਜਨਤਾ ਪਾਰਟੀ ਵਲੋਂ ਦੋਬਾਰਾ ਅੰਦੋਲਨ ਦੀ ਚਿਤਾਵਨੀ 

ਨਵੀਂ ਦਿੱਲੀ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਨਵੇਂ ਸਿਰੇ ਤੋਂ ਵਿਰੋਧ ਪ੍ਰਦਰਸ਼ਨਾਂ ਦੀ ਚੇਤਾਵਨੀ ਦਿੱਤੀ ਹੈ। ਪਾਰਟੀ ਦੇ ਬੁਲਾਰੇ ਸੌਰਵ ਦਾਸ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਸਮਝੌਤੇ ਦੀ ਉਲੰਘਣਾ ਕੀਤੀ ਹੈ। ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਸੈਂਕੜੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਝੂਠੇ ਮਾਮਲਿਆਂ ਵਿੱਚ ਫਸਾਇਆ ਗਿਆ। […]

Continue Reading