ਨਕੋਦਰ ਨੇੜੇ 2 ਸਕੂਲੀ ਬੱਸਾਂ ਵਿਚਾਲੇ ਟੱਕਰ
ਜਲੰਧਰ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਲ੍ਹੇ ਦੇ ਨਕੋਦਰ ਨੇੜੇ ਦੋ ਸਕੂਲੀ ਬੱਸਾਂ ਵਿਚਾਲੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਬੱਸ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਸੜਕ ਕਿਨਾਰੇ ਪਲਟ ਗਈ। ਖੁਸ਼ਕਿਸਮਤੀ ਨਾਲ ਉਸ ਸਮੇਂ ਦੋਵਾਂ ਬੱਸਾਂ ਵਿੱਚ ਕੋਈ ਵੀ ਵਿਦਿਆਰਥੀ ਸਵਾਰ ਨਹੀਂ ਸੀ, ਜਿਸ ਕਾਰਨ ਵੱਡਾ ਹਾਦਸਾ ਟਲ ਗਿਆ। […]
Continue Reading