ਮੀਂਹ ਤੇ ਗੜੇਮਾਰੀ ਨਾਲ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮਿਲੇਗਾ, CM ਮਾਨ ਵਲੋਂ ਗਿਰਦਾਵਰੀ ਦੇ ਹੁਕਮ
ਚੰਡੀਗੜ੍ਹ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹਾਲ ਹੀ ਵਿੱਚ ਪਏ ਮੀਂਹ ਅਤੇ ਗੜੇਮਾਰੀ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਸਰਕਾਰ ਇੱਕ ਵਿਸ਼ੇਸ਼ ਗਿਰਦਾਵਰੀ ਕਰਵਾਏਗੀ। ਇਹ ਨਿਰਦੇਸ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤੇ, ਜਿਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਨੁਕਸਾਨ […]
Continue Reading