ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਤੀਰਥ ਯਾਤਰਾ ਬੱਸਾਂ ਖ਼ਿਲਾਫ਼ ਸ਼ਿਕਾਇਤ ਦਾ ਲਿਆ ਨੋਟਿਸ

ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ ਐੱਚ ਆਰ ਸੀ) ਨੇ ਪੰਜਾਬ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੱਲਣ ਵਾਲੀਆਂ ਏ ਸੀ ਸਲੀਪਰ ਬੱਸਾਂ ਦੀ ਸੁਰੱਖਿਆ ਉੱਪਰ ਉੱਠੇ ਸਵਾਲਾਂ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੇ ਸਕੱਤਰ ਨੂੰ ਨੋਟਿਸ […]

Continue Reading