ਕਾਂਗਰਸੀ ਆਗੂ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ 

ਚੰਡੀਗੜ੍ਹ, 18 ਮਾਰਚ, ਬੋਲੇ ਪੰਜਾਬ ਬਿਊਰੋ : ਬੀਤੀ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਨੇ ਪੂਰੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਹੈ। ਇਸ ਹਮਲੇ ਵਿੱਚ ਇੱਕ ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਗੋਲੀ ਲੱਗ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਗੋਲੀਬਾਰੀ ਦੀ ਇਹ ਘਟਨਾ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਵਾਪਰੀ।ਜ਼ਖਮੀ […]

Continue Reading