ਜਲੰਧਰ ‘ਚ ਕਾਂਗਰਸੀਆਂ ਵੱਲੋਂ DC ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
ਜਲੰਧਰ, 11 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਜਲੰਧਰ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ (DC) ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨ ਵੱਲੋਂ ਮੁੱਖ ਗੇਟ ਬੰਦ ਕਰਨ ਅਤੇ ਪੁਲਿਸ ਬਲ ਤਾਇਨਾਤ ਕਰਨ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ। ਗੁੱਸੇ ਵਿੱਚ ਆਏ ਵਰਕਰਾਂ ਨੇ ਅੰਦਰ ਜਾਣ ਲਈ ਬੰਦ ਗੇਟ ‘ਤੇ ਚੜ੍ਹਨ ਦੀ […]
Continue Reading