FIR ਰੱਦ ਕਰਵਾਉਣ ਲਈ ਕਾਂਗਰਸੀ ਵਿਧਾਇਕ ਸਾਥੀਆਂ ਸਣੇ ਭੁੱਖ ਹੜਤਾਲ ‘ਤੇ ਬੈਠੇ 

ਬਰਨਾਲਾ, 6 ਮਈ, ਬੋਲੇ ਪੰਜਾਬ ਬਿਊਰੋ : ਬਰਨਾਲਾ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ‘ਕਾਲਾ’ ਢਿੱਲੋਂ ਨੇ ਆਪਣੇ ਸਾਥੀਆਂ ਸਮੇਤ ਅੱਜ (6 ਮਈ) ਜ਼ਿਲ੍ਹਾ ਹੈੱਡਕੁਆਰਟਰ ਦੇ ਸਾਹਮਣੇ ਭੁੱਖ ਹੜਤਾਲ ਸ਼ੁਰੂ ਕੀਤੀ। ਢਿੱਲੋਂ ਪਾਰਟੀ ਆਗੂਆਂ ਅਤੇ ਵਰਕਰਾਂ ਵਿਰੁੱਧ ਦਰਜ ਕੀਤੇ ਗਏ ਕੇਸ ਰੱਦ ਕਰਨ ਦੀ ਮੰਗ ਕਰ ਰਹੇ ਹਨ। ਵਿਧਾਇਕ ਢਿੱਲੋਂ ਨੇ ਦੱਸਿਆ […]

Continue Reading