ਸਰਹੱਦ ਨੇੜਿਓਂ ਡਰੋਨ ਰਾਹੀਂ ਭੇਜੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ
ਤਰਨਤਾਰਨ, 22 ਨਵੰਬਰ, ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਜ਼ਿਲ੍ਹੇ ਵਿੱਚ, ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ, ਸੁਰੱਖਿਆ ਏਜੰਸੀਆਂ ਨੇ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਇਹ ਬਰਾਮਦਗੀ ਖਾਲੜਾ ਸੈਕਟਰ ਅਧੀਨ ਆਉਂਦੇ ਪਿੰਡ ਕਲਸੀਆਂ ਵਿਖੇ ਬਾਰਡਰ ਸਕਿਓਰਿਟੀ ਫੋਰਸ (BSF) ਅਤੇ ਪੰਜਾਬ ਪੁਲਿਸ ਦੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀ […]
Continue Reading