ਦਿਲਜੀਤ ਦੋਸਾਂਝ ਦੇ ਇੰਦੌਰ ਸ਼ੋਅ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ ‘ਤੇ ਲੱਗੀ ਰੋਕ
ਚੰਡੀਗੜ੍ਹ, 7 ਨਵੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ਬਾਅਦ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ‘ਸੀ-21 ਮਾਲ’ (C-21 Mall) ਵਿੱਚ 15 ਨਵੰਬਰ ਨੂੰ ਹੋਣ ਵਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ (ਸੰਗੀਤ ਸਮਾਗਮ) ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੰਡੀਗੜ੍ਹ ਦੇ ਪ੍ਰੋਫੈਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ […]
Continue Reading