ਖਾਣਾ ਬਣਾਉਣ ਵਾਲਾ ਤੇਲ ਸਸਤਾ ਹੋਣ ਦੇ ਆਸਾਰ, ਕੇਂਦਰ ਸਰਕਾਰ ਨੇ ਕਸਟਮ ਡਿਊਟੀ ਘਟਾਈ
ਨਵੀਂ ਦਿੱਲੀ, 24 ਸਤੰਬਰ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਖਾਣਾ ਪਕਾਉਣ ਵਾਲੇ ਤੇਲ ‘ਤੇ ਮੁੱਢਲੀ ਕਸਟਮ ਡਿਊਟੀ ਘਟਾ ਦਿੱਤੀ ਹੈ, ਇਸ ਕਦਮ ਨਾਲ ਦੇਸ਼ ਵਿੱਚ ਖਾਣਾ ਪਕਾਉਣ ਵਾਲਾ ਤੇਲ ਸਸਤਾ ਹੋ ਸਕਦਾ ਹੈ। ਵਿੱਤ ਮੰਤਰਾਲੇ ਅਨੁਸਾਰ, ਨਵੀਆਂ ਦਰਾਂ ਅੱਜ 24 ਸਤੰਬਰ ਤੋਂ ਲਾਗੂ ਹੋਣਗੀਆਂ। ਸਰਕਾਰ ਨੇ ਕੱਚੇ ਸੋਇਆਬੀਨ ਤੇਲ ਅਤੇ ਕੱਚੇ ਪਾਮ ਤੇਲ […]
Continue Reading