ਅਦਾਲਤ ਵਲੋਂ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਤੇ ਸਿਸੋਦੀਆ ਬਰੀ
ਨਵੀਂ ਦਿੱਲੀ, 27 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਅੱਜ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਵਿਰੁੱਧ ਕੋਈ ਸਬੂਤ ਨਹੀਂ, ਅਤੇ ਦੋਸ਼ ਸਾਬਤ ਨਹੀਂ ਹੋਏ। […]
Continue Reading