ਅਦਾਲਤ ਵਲੋਂ CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਝਟਕਾ, ਮਾਣਹਾਨੀ ਪਟੀਸ਼ਨ ਖਾਰਜ

ਚੰਡੀਗੜ੍ਹ, 28 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ, ਡਾ. ਗੁਰਪ੍ਰੀਤ ਕੌਰ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਅਦਾਲਤ ਵੱਲੋਂ ਝਟਕਾ ਲੱਗਾ ਹੈ। ਚੰਡੀਗੜ੍ਹ ਵਿੱਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀ ਅਦਾਲਤ ਨੇ ਉਸ ਵੱਲੋਂ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵਿਰੁੱਧ ਦਾਇਰ ਕੀਤੀ ਗਈ ਮਾਣਹਾਨੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ […]

Continue Reading