OSD ਰਾਜਬੀਰ ਘੁੰਮਣ ਮਾਮਲੇ ‘ਚ ਅਦਾਲਤ ਵਲੋਂ CBI ਨੂੰ ਨੋਟਿਸ ਜਾਰੀ
ਚੰਡੀਗੜ੍ਹ, 8 ਅਕਤੂਬਰ, ਬੋਲੇ ਪੰਜਾਬ ਬਿਊਰੋ : ਸੀਬੀਆਈ (CBI) ਵੱਲੋਂ ਦਰਜ ਕੀਤੀ ਗਈ ਐਫਆਈਆਰ (FIR) ਦੇ ਜਨਤਕ ਹੋਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ (OSD) ਰਾਜਬੀਰ ਸਿੰਘ ਘੁੰਮਣ ਨੇ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੀਬੀਆਈ ਨੇ ਪਹਿਲਾਂ ਮਾਮਲੇ ਦੀ ਸੰਵੇਦਨਸ਼ੀਲ ਪ੍ਰਕਿਰਤੀ ਦਾ ਹਵਾਲਾ ਦਿੰਦੇ […]
Continue Reading