34 ਸਾਲ ਬਾਅਦ ਆਇਆ ਫੈਸਲਾ, ਅਦਾਲਤ ਨੇ ਸਾਬਕਾ SSP ਨੂੰ ਸੁਣਾਈ 7 ਸਾਲ ਦੀ ਕੈਦ

ਮੋਹਾਲੀ, 12 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਸਾਬਕਾ ਐਸ.ਐਸ.ਪੀ. (SSP) ਗੁਰਮੀਤ ਸਿੰਘ ਰੰਧਾਵਾ ਨੂੰ ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ ਕੱਲ੍ਹ (11 ਨਵੰਬਰ) ਲੁਧਿਆਣਾ ਦੇ ਇੱਕ ਟਰਾਂਸਪੋਰਟਰ ਦੇ ਸਾਲੇ ਨੂੰ ਇੱਕ ਵਿਆਹ ਸਮਾਗਮ ਵਿੱਚੋਂ ਅਗਵਾ ਕਰਨ ਦੇ ਮਾਮਲੇ ਵਿੱਚ ਦੋਸ਼ੀ […]

Continue Reading