ਅਦਾਲਤ ਅੱਜ ਸੁਣਾਵੇਗੀ EX SSP ਗੁਰਮੀਤ ਸਿੰਘ ਰੰਧਾਵਾ ਨੂੰ ਸਜ਼ਾ
ਮੋਹਾਲੀ, 12 ਨਵੰਬਰ, ਬੋਲੇ ਪੰਜਾਬ ਬਿਊਰੋ : ਮੋਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ (CBI) ਅਦਾਲਤ ਅੱਜ ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ (SSP) ਗੁਰਮੀਤ ਸਿੰਘ ਰੰਧਾਵਾ ਨੂੰ ਸਜ਼ਾ ਸੁਣਾਏਗੀ। ਕੱਲ੍ਹ (11 ਨਵੰਬਰ ਨੂੰ), ਅਦਾਲਤ ਨੇ ਰੰਧਾਵਾ ਨੂੰ ਲੁਧਿਆਣਾ ਦੇ ਇੱਕ ਟਰਾਂਸਪੋਰਟਰ ਦੇ ਸਾਲੇ ਨੂੰ ਵਿਆਹ ਸਮਾਗਮ ਵਿੱਚੋਂ ਅਗਵਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਹ […]
Continue Reading