ਹੁਣ ਪੱਤਰਕਾਰ ਕਰ ਸਕਣਗੇ ਬਿਕਰਮ ਮਜੀਠੀਆ ਮਾਮਲੇ ਦੀ ਕਵਰੇਜ
ਚੰਡੀਗੜ੍ਹ, 18 ਜਨਵਰੀ, ਬੋਲੇ ਪੰਜਾਬ ਬਿਊਰੋ; ਬਾਦਲ ਸਰਕਾਰ ਵਿੱਚ ਪੰਜਾਬ ਸਰਕਾਰ ਦੇ ਵਜ਼ੀਰ ਰਹੇ ਬਿਕਰਮ ਸਿੰਘ ਮਜੀਠੀਆ ਲੰਮੇ ਸਮੇਂ ਤੋਂ ਜੇਲ ਦੇ ਵਿੱਚ ਹਨ । ਉਹਨਾਂ ਤੇ ਪੁਲਿਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦਾ ਪਰਚਾ ਦਰਜ ਕੀਤਾ ਗਿਆ ਹੈ ,ਇਸ ਸੰਬੰਧੀ ਮੋਹਾਲੀ ਕੋਰਟ ਵਿੱਚ ਉਹਨਾਂ ਦੀ ਪੇਸ਼ੀ ਪੈਂਦੀ ਹੈ ।ਤਕਰੀਬਨ 6 ਮਹੀਨੇ ਪਹਿਲਾਂ ਪੁਲਿਸ […]
Continue Reading