ਦੇਸ਼ ਭਰ ਵਿੱਚ 326 ਸੰਸਦ ਮੈਂਬਰਾਂ ਅਤੇ 14 ਮੁੱਖ ਮੰਤਰੀਆਂ ਵਿਰੁੱਧ ਦਰਜ ਹਨ ਅਪਰਾਧਿਕ ਮਾਮਲੇ: ਸੁਪਰੀਮ ਕੋਰਟ
ਨਵੀਂ ਦਿੱਲੀ 17 ਅਗਸਤ ,ਬੋਲੇ ਪੰਜਾਬ ਬਿਊਰੋ; ਸੁਪਰੀਮ ਕੋਰਟ ਵਿੱਚ ਰਾਜਨੀਤੀ ਦੇ ਅਪਰਾਧੀਕਰਨ ਨੂੰ ਲੈ ਕੇ ਇੱਕ ਅਹਿਮ ਰਿਪੋਰਟ ਪੇਸ਼ ਕੀਤੀ ਗਈ ਹੈ। ਸੰਸਦ ਮੈਂਬਰਾਂ (MPs) ਅਤੇ ਵਿਧਾਇਕਾਂ (MLAs) ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲਿਆਂ ਦੀ ਜਲਦੀ ਸੁਣਵਾਈ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਵਿੱਚ ਅਦਾਲਤ ਵੱਲੋਂ ਨਿਯੁਕਤ ਕੀਤੇ ਗਏ ਸੀਨੀਅਰ ਵਕੀਲ ਤੇ ਅਦਾਲਤ ਦੇ ਸਹਾਇਕ ਵਿਜੈ […]
Continue Reading