ਪੰਜਾਬ ਸਰਕਾਰ ਤੇ ਮੁਲਾਜ਼ਮ ਆਗੂਆਂ ਵਿਚਾਲੇ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 18 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਬਾਰੇ ਅੱਜ ਚੰਡੀਗੜ੍ਹ ਵਿੱਚ ਇੱਕ ਅਹਿਮ ਅਤੇ ਉੱਚ-ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਕੈਬਨਿਟ ਦੇ ਦੋ ਹੋਰ […]
Continue Reading