ਪੰਜਾਬ ਦੇ ਮੁਲਾਜ਼ਮਾਂ ਲਈ ਸਰਕਾਰ ਵੱਲੋਂ DA ਸਬੰਧੀ ਨੋਟੀਫ਼ਿਕੇਸ਼ਨ ਜਾਰੀ
ਸਤੰਬਰ ਅਤੇ ਅਕਤੂਬਰ ਦੀ ਤਨਖ਼ਾਹ ਨਾਲ 4-4 ਫ਼ੀਸਦੀ ਦੀਆਂ ਦੋ ਕਿਸ਼ਤਾਂ ’ਚ ਮਿਲੇਗਾ ਲਾਭ ਚੰਡੀਗੜਹ 23 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀਏ) ਵਿੱਚ 8 ਫ਼ੀਸਦੀ ਵਾਧੇ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸਰਕਾਰ ਨੇ ਪਹਿਲਾਂ ਡੀਏ ਵਿੱਚ 8 […]
Continue Reading