Daljit Dosanjh ਦੇ ਹੱਕ ‘ਚ ਆਏ ਹੰਸ ਰਾਜ ਹੰਸ
ਜਲੰਧਰ 3 ਜੁਲਾਈ ,ਬੋਲੇ ਪੰਜਾਬ ਬਿਊਰੋ; ਫਿਲਮ ਸਰਦਾਰ ਜੀ-3 ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨਾਲ ਕੰਮ ਕਰਨ ਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬੀ ਸੂਫੀ ਗਾਇਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਬਾਲੀਵੁੱਡ ਅਦਾਕਾਰ ਅਤੇ ਪੰਜਾਬੀ ਗਾਇਕ Daljit Dosanjh ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਇਹ ਪ੍ਰੈਸ ਕਾਨਫਰੰਸ ਹੰਸ […]
Continue Reading