ਸੱਸ ਨਾਲ ਝਗੜੇ ਤੋਂ ਬਾਅਦ ਨੂੰਹ ਨੇ ਨਹਿਰ ‘ਚ ਛਾਲ ਮਾਰੀ 

ਲੁਧਿਆਣਾ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਬਰੇਟਾ ਰੋਡ ਇਲਾਕੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਸੱਸ ਨਾਲ ਘਰੇਲੂ ਕਲੇਸ਼ ਤੋਂ ਪਰੇਸ਼ਾਨ ਇੱਕ ਔਰਤ ਨੇ ਗਿੱਲ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਔਰਤ ਦੀ ਪਛਾਣ ਸਿਮਰਨ ਵਜੋਂ ਹੋਈ ਹੈ। ਖੁਸ਼ਕਿਸਮਤੀ ਨਾਲ, ਮੌਕੇ ‘ਤੇ ਮੌਜੂਦ ਲੋਕਾਂ ਦੀ ਤੁਰੰਤ ਕਾਰਵਾਈ ਸਦਕਾ ਉਸ ਦੀ […]

Continue Reading