ਕੀਮਤਾਂ ਵਧਾਉਣ ਦੀ ਮੰਗ ਨੂੰ ਲੈ ਕੇ ਪਸ਼ੂ ਪਾਲਕਾਂ ਵੱਲੋਂ ਦੁੱਧ ਸਪਲਾਈ ਰੋਕਣ ਦਾ ਫੈਸਲਾ

ਚੰਡੀਗੜ੍ਹ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਦੁੱਧ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਹੈ, ਜਿਸ ਬਾਰੇ ਕਿਸਾਨ ਅਤੇ ਪਸ਼ੂ ਪਾਲਕ ਲਗਾਤਾਰ ਸਰਕਾਰ ਨੂੰ ਚੇਤਾਵਨੀ ਦਿੰਦੇ ਆ ਰਹੇ ਹਨ। ਹਾਲਾਂਕਿ, ਹਰਿਆਣਾ ਸਰਕਾਰ ਨੇ ਇਸ ਸਬੰਧੀ ਅਜੇ ਤੱਕ […]

Continue Reading